ਸਿੱਖ ਸੇਵਕ ਸੁਸਾਇਟੀ ਵਲੋਂ ਹੜਾਂ ਕਾਰਣ ਟਾਪੂ ਬਣੇ ਪਿੰਡ ਮੁੰਡੀ ਕਾਲੂ ਨੂੰ ਰਾਹਿਤ ਲਈ ਕਿਸ਼ਤੀ ਭੇਟ ਕੀਤੀ-ਖਾਲਸਾ..
ਸਿੱਖ ਸੇਵਕ ਸੁਸਾਇਟੀ ਵਲੋਂ ਹੜਾਂ ਕਾਰਣ ਟਾਪੂ ਬਣੇ ਪਿੰਡ ਮੁੰਡੀ ਕਾਲੂ ਨੂੰ ਰਾਹਿਤ ਲਈ ਕਿਸ਼ਤੀ ਭੇਟ ਕੀਤੀ-ਖਾਲਸਾ.. ਜਲੰਧਰ -ਪੰਜਾਬ ਦੇ ਦੁਆਬੇ ਕਪੂਰਥਲਾ, ਜਲੰਧਰ ਅਤੇ ਸੁਲਤਾਨਪੁਰ ਲੋਧੀ ਪਿੰਡਾਂ ਵਿਚ ਹੜ੍ਹਾਂ ਨੇ ਅਜਿਹਾ ਕਹਿਰ ਮਚਾਇਆ ਹੈ ਕਿ ਪਿੰਡਾਂ ਦੀਆਂ ਗਲੀਆਂ, ਖੇਤਾਂ , ਸੜਕਾਂ ਦੇ ਰਾਹ—ਸਭ ਕੁਝ ਪਾਣੀ ਵਿਚ ਡੁੱਬ ਗਏ ਹਨ। ਮੰਡ ਇਲਾਕਿਆਂ ਵਿਚ ਹੜ੍ਹ […]










